ਅੰਮ੍ਰਿਤਸਰ :- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ, ਜਿਥੇ ਉਹ ਨਿਮਰਤਾ ਨਾਲ ਨੰਗੇ ਪੈਰੀਂ ਸ੍ਰੀ ਦਰਬਾਰ ਸਾਹਿਬ ਪਹੁੰਚੇ। ਮੰਜ਼ਰ ਉਸ ਵੇਲੇ ਦੇਖਣਯੋਗ ਸੀ ਜਦੋਂ ਉਹ ਹੈਰੀਟੇਜ ਸਟਰੀਟ ਰਾਹੀਂ ਨਤਮਸਤਕ ਹੋਣ ਨਿਕਲੇ। ਅੱਜ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ … Continue reading ਵੱਡੀ ਖਬਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਹੋਣ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੰਗੇ ਪੈਰੀਂ ਪਹੁੰਚੇ ਸ੍ਰੀ ਦਰਬਾਰ ਸਾਹਿਬ
Copy and paste this URL into your WordPress site to embed
Copy and paste this code into your site to embed