ਪੰਜਾਬ ਦੇ ਸਕੂਲਾਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਫ਼ੈਸਲਾ – ਜਾਣੋ ਕਦੋਂ ਖੁੱਲਣਗੇ ਸਕੂਲ

ਚੰਡੀਗੜ੍ਹ :- ਪੰਜਾਬ ਵਿਚ ਹੜ੍ਹਾਂ ਅਤੇ ਮੀਂਹ ਨਾਲ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ ਕਿ 8 ਸਤੰਬਰ ਨੂੰ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਹਾਲਾਂਕਿ ਅਧਿਆਪਕਾਂ ਅਤੇ ਸਟਾਫ਼ ਨੂੰ ਸਕੂਲਾਂ ਵਿੱਚ ਹਾਜ਼ਰ ਰਹਿਣਾ ਲਾਜ਼ਮੀ ਹੋਵੇਗਾ। ਸਾਫ਼-ਸਫ਼ਾਈ ਅਤੇ ਜਾਂਚ ਲਈ ਵਿਸ਼ੇਸ਼ ਪ੍ਰਬੰਧ ਛੁੱਟੀ ਦੇ ਦਿਨ ਸਕੂਲਾਂ ਵਿੱਚ ਸਾਫ਼-ਸਫ਼ਾਈ ਦਾ … Continue reading ਪੰਜਾਬ ਦੇ ਸਕੂਲਾਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਫ਼ੈਸਲਾ – ਜਾਣੋ ਕਦੋਂ ਖੁੱਲਣਗੇ ਸਕੂਲ