ਡੇਰਾਬੱਸੀ ਦੇ ਬੀਡੀਪੀਓ ਨੂੰ ਚੋਣ ਕਮਿਸ਼ਨ ਵੱਲੋਂ ਕਾਰਨ-ਦੱਸੋ ਨੋਟਿਸ ਜ਼ਾਰੀ

ਡੇਰਾਬੱਸੀ :- ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਦੌਰ ਚੱਲ ਰਿਹਾ ਹੈ, ਜੋ 4 ਦਸੰਬਰ ਤੱਕ ਜਾਰੀ ਰਹੇਗਾ। ਇਸ ਮਿਆਦ ਦੌਰਾਨ ਚੋਣ ਕਮਿਸ਼ਨ ਨੇ ਡੇਰਾਬੱਸੀ ਪ੍ਰਸ਼ਾਸਨ ਵਿੱਚ ਇੱਕ ਮਹੱਤਵਪੂਰਨ ਲਾਪਰਵਾਹੀ ਨੂੰ ਲੈ ਕੇ ਸਖ਼ਤੀ ਦਿਖਾਈ ਹੈ। ਨਾਮਜ਼ਦਗੀਆਂ ਦੇ ਪਹਿਲੇ ਦਿਨ ਬੀਡੀਪੀਓ ਗੈਰਹਾਜ਼ਰ ਚੋਣ ਕਮਿਸ਼ਨ ਨੇ ਡੇਰਾਬੱਸੀ ਦੇ ਬੀਡੀਪੀਓ ਬਲਜੀਤ ਸਿੰਘ … Continue reading ਡੇਰਾਬੱਸੀ ਦੇ ਬੀਡੀਪੀਓ ਨੂੰ ਚੋਣ ਕਮਿਸ਼ਨ ਵੱਲੋਂ ਕਾਰਨ-ਦੱਸੋ ਨੋਟਿਸ ਜ਼ਾਰੀ