ਸਭਰਾ ਪਿੰਡ ‘ਚ ਲੁਟੇਰਿਆਂ ਨਾਲ ਮੁਕਾਬਲਾ, ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ

ਤਰਨਤਾਰਨ :- ਤਰਨਤਾਰਨ ਜ਼ਿਲ੍ਹਾ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਅਪਰਾਧਿਕ ਘਟਨਾਵਾਂ ਕਾਰਨ ਚਰਚਾ ਵਿੱਚ ਹੈ। ਗੋਲੀਬਾਰੀ, ਲੁੱਟਾਂ ਅਤੇ ਕਤਲ ਦੀਆਂ ਵਧ ਰਹੀਆਂ ਵਾਰਦਾਤਾਂ ਨੇ ਆਮ ਲੋਕਾਂ ਦੀ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਤਾਜ਼ਾ ਮਾਮਲਾ ਪੱਟੀ ਹਲਕੇ ਦੇ ਪਿੰਡ ਸਭਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ … Continue reading ਸਭਰਾ ਪਿੰਡ ‘ਚ ਲੁਟੇਰਿਆਂ ਨਾਲ ਮੁਕਾਬਲਾ, ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ