ਸਰਹੱਦ ਪਾਰੋਂ ਆਈ 12 ਕਿਲੋ ਹੈਰੋਇਨ ਨਾਲ ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ

ਫਰੀਦਕੋਟ :- ਫਰੀਦਕੋਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਆਪਰੇਸ਼ਨ ਵਿਚ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 12.100 ਕਿਲੋਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ, ਜਿਸਦੀ ਕੀਮਤ ਅੰਤਰਰਾਸ਼ਟਰੀ ਮਾਰਕੀਟ ਵਿਚ ਕਰੋੜਾਂ ਰੁਪਏ ਤੱਕ ਪਹੁੰਚਦੀ ਹੈ। ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਪ੍ਰੈਸ … Continue reading ਸਰਹੱਦ ਪਾਰੋਂ ਆਈ 12 ਕਿਲੋ ਹੈਰੋਇਨ ਨਾਲ ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ