ਬਠਿੰਡਾ ਦੇ ਰਾਜਿੰਦਰਾ ਕਾਲਜ ‘ਚ ਯੂਥ ਫੈਸਟੀਵਲ ਦੌਰਾਨ ਗੋਲੀਬਾਰੀ, ਮੌਕੇ ‘ਤੇ ਮਚਿਆ ਹੜਕੰਪ!

ਬਠਿੰਡਾ :- ਬਠਿੰਡਾ ਦੇ ਮਸ਼ਹੂਰ ਰਾਜਿੰਦਰਾ ਕਾਲਜ ਵਿੱਚ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਅਚਾਨਕ ਗੋਲੀ ਚੱਲਣ ਨਾਲ ਮੌਕੇ ‘ਤੇ ਭਗਦੜ ਮਚ ਗਈ। ਵਿਦਿਆਰਥੀਆਂ ਅਤੇ ਸਟਾਫ਼ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਆਪਸੀ ਰੰਜਿਸ਼ ਬਣੀ ਕਾਰਨ ਮਿਲੀ ਜਾਣਕਾਰੀ ਮੁਤਾਬਕ, ਦੋ ਗਰੁੱਪਾਂ ਵਿਚਾਲੇ ਪੁਰਾਣੀ ਰੰਜਿਸ਼ ਕਾਰਨ ਇਹ ਹਾਦਸਾ ਵਾਪਰਿਆ। ਝਗੜੇ ਦੌਰਾਨ ਇਕ ਨੌਜਵਾਨ ਨੇ ਅਚਾਨਕ ਪਿਸਤੌਲ ਕੱਢ … Continue reading ਬਠਿੰਡਾ ਦੇ ਰਾਜਿੰਦਰਾ ਕਾਲਜ ‘ਚ ਯੂਥ ਫੈਸਟੀਵਲ ਦੌਰਾਨ ਗੋਲੀਬਾਰੀ, ਮੌਕੇ ‘ਤੇ ਮਚਿਆ ਹੜਕੰਪ!