ਸ੍ਰੀ ਅਨੰਦਪੁਰ ਸਾਹਿਬ ’ਚ ‘ਆਪ’ ਆਗੂ ਨਿਤਿਨ ਨੰਦਾ ’ਤੇ ਫਾਇਰਿੰਗ, ਹਾਲਤ ਗੰਭੀਰ

ਆਨੰਦਪੁਰ ਸਾਹਿਬ :- ਆਮ ਆਦਮੀ ਪਾਰਟੀ ਦੇ ਨੇਤਾ ਨਿਤਿਨ ਨੰਦਾ ’ਤੇ ਫਾਇਰਿੰਗ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਘਟਨਾ ਇੱਕ ਵਿਆਹ ਸਮਾਗਮ ਵਿੱਚ ਵਾਪਰੀ, ਜਿੱਥੇ ਇਕ ਵਿਅਕਤੀ ਵਲੋਂ ਨੰਦਾ ’ਤੇ ਸਿੱਧਾ ਨਿਸ਼ਾਨਾ ਬਣਾਕੇ ਗੋਲੀ ਚਲਾਈ ਗਈ। ਗੋਲੀ ਉਨ੍ਹਾਂ ਦੇ ਸਿਰ ਦੇ ਪਿਛਲੇ ਹਿੱਸੇ ‘ਚ ਲੱਗੀ, ਜਿਸ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ … Continue reading ਸ੍ਰੀ ਅਨੰਦਪੁਰ ਸਾਹਿਬ ’ਚ ‘ਆਪ’ ਆਗੂ ਨਿਤਿਨ ਨੰਦਾ ’ਤੇ ਫਾਇਰਿੰਗ, ਹਾਲਤ ਗੰਭੀਰ