ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਵੱਲੋਂ 3 ਦਿਨਾਂ ਦਾ ਪੁਲਿਸ ਰਿਮਾਂਡ

ਚੰਡੀਗੜ੍ਹ :- ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਐਤਵਾਰ ਨੂੰ ਅੰਮ੍ਰਿਤਸਰ ਦੀ ਇਕ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਜਾਰੀ ਕੀਤੇ। ਪੁਲਿਸ ਵੱਲੋਂ ਵਧੇਰੇ ਰਿਮਾਂਡ ਦੀ ਮੰਗਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਅਦਾਲਤ … Continue reading ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਵੱਲੋਂ 3 ਦਿਨਾਂ ਦਾ ਪੁਲਿਸ ਰਿਮਾਂਡ