ਪੰਜਾਬ ਕੈਬਨਿਟ ਮੀਟਿੰਗ ਦੌਰਾਨ ਚਾਰ ਵੱਡੇ ਫੈਸਲੇ, ਸਮੇਤ ਲੈਂਡ ਪੂਲਿੰਗ ਪਾਲਿਸੀ ਰੱਦ, ਪੜ੍ਹੋ ਵਿਸਤਾਰ ਨਾਲ

ਚੰਡੀਗੜ੍ਹ :- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਬੈਠਕ ਦੌਰਾਨ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਮਹੱਤਵਪੂਰਨ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਫੈਸਲੇ ਤਹਿਤ ਕੁਝ ਕਿਸਮ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਮਿਲ ਰਹੀਆਂ ਅਸ਼ਟਾਮ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸ ਮੁਆਫ਼ੀਆਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਨੇ … Continue reading ਪੰਜਾਬ ਕੈਬਨਿਟ ਮੀਟਿੰਗ ਦੌਰਾਨ ਚਾਰ ਵੱਡੇ ਫੈਸਲੇ, ਸਮੇਤ ਲੈਂਡ ਪੂਲਿੰਗ ਪਾਲਿਸੀ ਰੱਦ, ਪੜ੍ਹੋ ਵਿਸਤਾਰ ਨਾਲ