ਗਿੱਪੀ ਗਰੇਵਾਲ ਨੂੰ ਮੁੜ ਮਿਲੀ ਜਾਨੋ ਮਾਰਨ ਦੀ ਧਮਕੀ, ਮਨੋਰੰਜਨ ਜਗਤ ‘ਚ ਚਿੰਤਾ ਦੀ ਲਹਿਰ

ਚੰਡੀਗੜ੍ਹ :- ਪੰਜਾਬੀ ਫਿਲਮ ਅਤੇ ਸੰਗੀਤ ਜਗਤ ਦੇ ਮਸ਼ਹੂਰ ਚਿਹਰੇ ਗਿੱਪੀ ਗਰੇਵਾਲ ਨੂੰ ਲੈ ਕੇ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਮਿਲ ਰਹੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਕਾਰਨ ਇੰਡਸਟਰੀ ਅੰਦਰ ਹਲਚਲ ਪੈਦਾ ਹੋ ਗਈ ਹੈ। ਗੋਲਡੀ ਬਰਾੜ ਦੇ ਨਾਂ ‘ਤੇ ਦਿੱਤੀ ਗਈ ਚੇਤਾਵਨੀਸੂਤਰਾਂ ਮੁਤਾਬਕ ਇਹ ਧਮਕੀ ਕਥਿਤ ਤੌਰ … Continue reading ਗਿੱਪੀ ਗਰੇਵਾਲ ਨੂੰ ਮੁੜ ਮਿਲੀ ਜਾਨੋ ਮਾਰਨ ਦੀ ਧਮਕੀ, ਮਨੋਰੰਜਨ ਜਗਤ ‘ਚ ਚਿੰਤਾ ਦੀ ਲਹਿਰ