ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਮਾਮਲਾ: ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਮੁਅੱਤਲ

ਮੋਹਾਲੀ :- ਮੋਹਾਲੀ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਨਾਲ ਸੰਬੰਧਿਤ ਜ਼ਮੀਨ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜਾਣਕਾਰੀ … Continue reading ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਮਾਮਲਾ: ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਮੁਅੱਤਲ