ਸ੍ਰੀ ਅੰਮ੍ਰਿਤਸਰ ਸਾਹਿਬ :- ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਸ੍ਰੀ ਹਰਿਮੰਦਰ ਸਾਹਿਬ ਦੀ AI ਨਾਲ ਤਿਆਰ ਕੀਤੀ ਗਈ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਜਗਤ ਵਿੱਚ ਰੋਸ ਦੀ ਲਹਿਰ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਅਤੇ ਸਨਸਨੀਖੇਜ਼ ਕਹਿੰਦੇ ਹੋਏ ਕੜਾ ਰੋਸ ਜਤਾਇਆ ਹੈ।
ਸਾਂਝੀ ਵਾਰਤਾ ਦਾ ਸੰਦੇਸ਼ ਦੇਣ ਵਾਲੇ ਗੁਰਦੁਆਰੇ ਨਾਲ ਛੇੜਛਾੜ ਅਸਹਿਣਯੋਗ