ਚੰਡੀਗੜ੍ਹ :- ਪੰਜਾਬ ਵਿੱਚ ਮਾਨਸੂਨ ਦੇ ਹਟਣ ਤੋਂ ਬਾਅਦ ਮੌਸਮ ਖੁਸ਼ਕ ਹੋਣ ਨਾਲ ਦਿਨ ਦੀ ਗਰਮੀ ਵੱਧ ਗਈ ਹੈ। ਅਗਲੇ ਹਫ਼ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਲਗਭਗ 2 ਡਿਗਰੀ ਵਧੇਗਾ, ਹਾਲਾਂਕਿ 29 ਸਤੰਬਰ ਤੋਂ ਬਾਅਦ ਤਾਪਮਾਨ ਹੌਲੀ-ਹੌਲੀ ਘਟੇਗਾ।