ਪੰਜਾਬ ਪੁਲਿਸ ‘ਚ ਅਹਿਮ ਤਬਾਦਲਾ, ਜਲੰਧਰ ਡੀਸੀਪੀ ਨਰੇਸ਼ ਡੋਗਰਾ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਜਲੰਧਰ :- ਪੰਜਾਬ ਪੁਲਿਸ ਵਿਭਾਗ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਕਦਮ ਚੁੱਕਦੇ ਹੋਏ ਸਰਕਾਰ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਨਰੇਸ਼ ਡੋਗਰਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸਰਕਾਰੀ ਹੁਕਮਾਂ ਅਨੁਸਾਰ ਹੁਣ ਨਰੇਸ਼ ਡੋਗਰਾ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈਲ (SSOC) ਫ਼ਜ਼ਿਲਕਾ ਵਿੱਚ ਐਸਿਸਟੈਂਟ ਇੰਸਪੈਕਟਰ ਜਨਰਲ (AIG) ਦੇ ਅਹੁਦੇ ‘ਤੇ ਤਾਇਨਾਤ ਕੀਤਾ ਗਿਆ ਹੈ। ਜਲੰਧਰ ‘ਚ … Continue reading ਪੰਜਾਬ ਪੁਲਿਸ ‘ਚ ਅਹਿਮ ਤਬਾਦਲਾ, ਜਲੰਧਰ ਡੀਸੀਪੀ ਨਰੇਸ਼ ਡੋਗਰਾ ਨੂੰ ਮਿਲੀ ਨਵੀਂ ਜ਼ਿੰਮੇਵਾਰੀ