ਭਾਰਤੀ ਮਹਿਲਾ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਰਚਿਆ ਇਤਿਹਾਸ, ਸੀਐਮ ਮਾਨ ਨੇ ਵੀਡਿਉ ਕਾਲ ਕਰਕੇ ਦਿੱਤੀ ਵਧਾਈ!

ਚੰਡੀਗੜ੍ਹ :- ਨਵੀਂ ਮੁੰਬਈ ਦੇ ਡੀ.ਵਾਈ. ਪਾਟਿਲ ਸਟੇਡੀਅਮ ‘ਚ ਖੇਡੇ ਗਏ ਫਾਈਨਲ ਮੈਚ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਪਹਿਲੀ ਵਾਰ ਆਈਸੀਸੀ ਵਿਸ਼ਵ ਕੱਪ ਜਿੱਤ ਲਿਆ। ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਮਿਲੀ ਇਸ ਇਤਿਹਾਸਕ ਜਿੱਤ ਨਾਲ ਦੇਸ਼ ਭਰ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਸੀਐਮ ਮਾਨ ਨੇ ਵੀਡੀਓ ਕਾਲ … Continue reading ਭਾਰਤੀ ਮਹਿਲਾ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਰਚਿਆ ਇਤਿਹਾਸ, ਸੀਐਮ ਮਾਨ ਨੇ ਵੀਡਿਉ ਕਾਲ ਕਰਕੇ ਦਿੱਤੀ ਵਧਾਈ!