ਚੰਡੀਗੜ੍ਹ :- ਪੰਜਾਬ ਵਿੱਚ ਦਰਿਆਵਾਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸਤਲੁਜ ਅਤੇ ਬਿਆਸ ਦੇ ਨਾਲ-ਨਾਲ ਹੁਣ ਸਰਹੱਦੀ ਖੇਤਰ ਬਮਿਆਲ ਸੈਕਟਰ ਵਿੱਚ ਵਗਦਾ ਜਲਾਲੀਆ ਦਰਿਆ ਵੀ ਮੁੜ ਉਫਾਨ ‘ਤੇ ਆ ਗਿਆ ਹੈ। ਦਰਿਆ ਦੇ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਦੋਗੁਣਾ ਵੱਧ ਚੁੱਕਾ ਹੈ ਜਿਸ ਕਾਰਨ ਪਿੰਡਾਂ ਵਿੱਚ ਹੜ੍ਹ ਵਰਗੀ ਤਸਵੀਰ ਬਣ ਗਈ