ਅਕਾਲੀ ਆਗੂ ਮਹਿੰਦਰ ਸਿੰਘ ਕੇਪੀ ਦੇ ਘਰੋਂ ਉਠਿਆ ਕੱਲ੍ਹਾ ਚਿਰਾਗ, ਸੜਕ ਹਾਦਸੇ ’ਚ ਪੁੱਤ ਦੀ ਮੌਤ

ਜਲੰਧਰ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਜਲੰਧਰ ਦੇ ਰਹਿਣ ਵਾਲੇ ਮਹਿੰਦਰ ਸਿੰਘ ਕੇਪੀ ’ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟਿਆ ਜਦੋਂ ਉਨ੍ਹਾਂ ਦੇ ਇਕਲੌਤੇ ਪੁੱਤਰ ਰਿੱਚੀ ਕੇਪੀ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਜਲੰਧਰ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਵਿੱਚ ਤੇਜ਼ ਰਫਤਾਰ ਕਾਰ ਨੇ ਫਾਰਚੂਨਰ ਗੱਡੀ ਨੂੰ ਜ਼ੋਰਦਾਰ … Continue reading ਅਕਾਲੀ ਆਗੂ ਮਹਿੰਦਰ ਸਿੰਘ ਕੇਪੀ ਦੇ ਘਰੋਂ ਉਠਿਆ ਕੱਲ੍ਹਾ ਚਿਰਾਗ, ਸੜਕ ਹਾਦਸੇ ’ਚ ਪੁੱਤ ਦੀ ਮੌਤ