ਜਲੰਧਰ ਦੇ ਸਰਜੀਕਲ ਕੰਪਲੈਕਸ ‘ਚ ਅਮੋਨੀਆ ਗੈਸ ਲੀਕ, 30 ਮਜ਼ਦੂਰਾਂ ਦੇ ਫਸੇ ਹੋਣ ਦੀ ਆਸ਼ੰਕਾ

ਜਲੰਧਰ :- ਜਲੰਧਰ ਦੇ ਸਰਜੀਕਲ ਕੰਪਲੈਕਸ ‘ਚ ਇੱਕ ਫੈਕਟਰੀ ਤੋਂ ਅਮੋਨੀਆ ਗੈਸ ਲੀਕ ਹੋਣ ਦੀ ਸੁਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੌਰਾਨ 30 ਮਜ਼ਦੂਰ ਅੰਦਰ ਫਸੇ ਹੋਣ ਦਾ ਖਦਸ਼ਾ ਹੈ। ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ। ਫੈਕਟਰੀ ਅੰਦਰੋਂ ਮਜ਼ਦੂਰਾਂ ਨੂੰ ਬਚਾਉਣ ਦੀ ਕਾਰਵਾਈ ਜਾਰੀ ਜਾਣਕਾਰੀ ਅਨੁਸਾਰ, ਇਹ … Continue reading ਜਲੰਧਰ ਦੇ ਸਰਜੀਕਲ ਕੰਪਲੈਕਸ ‘ਚ ਅਮੋਨੀਆ ਗੈਸ ਲੀਕ, 30 ਮਜ਼ਦੂਰਾਂ ਦੇ ਫਸੇ ਹੋਣ ਦੀ ਆਸ਼ੰਕਾ