ਜਲੰਧਰ ’ਚ ਦਿਲ ਦਹਿਲਾ ਦੇਣ ਵਾਲੀ ਘਟਨਾ – ਅਣਪਛਾਤੇ ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ!

ਜਲੰਧਰ :- ਜਲੰਧਰ ਨਗਰ ਨਿਗਮ ਦੀ ਚੌਥੀ ਮੰਜ਼ਿਲ ਤੋਂ ਇੱਕ ਅਣਪਛਾਤੇ ਵਿਅਕਤੀ ਵਲੋਂ ਅਚਾਨਕ ਛਾਲ ਮਾਰ ਦੇਣ ਨਾਲ ਹੜਕੰਪ ਮਚ ਗਿਆ। ਭਾਰੀ ਉਚਾਈ ਤੋਂ ਡਿੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਉਸਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਛਾਲ ਮਾਰਨ ਦੇ ਕਾਰਨ ਬਾਰੇ ਅਜੇ ਤੱਕ ਕੋਈ ਪੁਸ਼ਟੀ … Continue reading ਜਲੰਧਰ ’ਚ ਦਿਲ ਦਹਿਲਾ ਦੇਣ ਵਾਲੀ ਘਟਨਾ – ਅਣਪਛਾਤੇ ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ!