ਜਲੰਧਰ ਪੁਲਿਸ ਵੱਲੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

ਜਲੰਧਰ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡਾ ਆਪ੍ਰੇਸ਼ਨ ਅੰਜਾਮ ਦਿੰਦਿਆਂ ਇੱਕ ਆਦਤਨ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਤੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਦੋਸ਼ੀ ਦੀ ਪਛਾਣ ਤੇ ਪੁਰਾਣਾ ਰਿਕਾਰਡ ਗ੍ਰਿਫ਼ਤਾਰ ਨਸ਼ਾ ਤਸਕਰ … Continue reading ਜਲੰਧਰ ਪੁਲਿਸ ਵੱਲੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ