ਪੰਜਾਬ ‘ਚ ਵੱਡਾ ਐਨਕਾਊਂਟਰ, ਭਗਵਾਨਪੁਰੀਆ ਗੈਂਗ ਨਾਲ ਜੁੜੇ ਦੋ ਨੌਜਵਾਨ ਜ਼ਖ਼ਮੀ ਹਾਲਤ ’ਚ ਕਾਬੂ

ਚੰਡੀਗੜ੍ਹ :- ਪੰਜਾਬ ਵਿੱਚ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੁਲਸ ਦੀ ਕਾਰਵਾਈ ਦੌਰਾਨ ਜਲੰਧਰ ਦੇ ਬੁਲੰਦਪੁਰ ਇਲਾਕੇ ਨੇੜੇ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਦੌਰਾਨ ਪੁਲਸ ਅਤੇ ਦੋ ਸ਼ੱਕੀ ਸ਼ੂਟਰਾਂ ਵਿਚਕਾਰ ਭਿਆਨਕ ਗੋਲ਼ੀਬਾਰੀ ਹੋਈ, ਜਿਸ ਵਿੱਚ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ। ਪੁਲਸ ਨੇ ਦੋਵਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਰੁਕਣ ਦੇ … Continue reading ਪੰਜਾਬ ‘ਚ ਵੱਡਾ ਐਨਕਾਊਂਟਰ, ਭਗਵਾਨਪੁਰੀਆ ਗੈਂਗ ਨਾਲ ਜੁੜੇ ਦੋ ਨੌਜਵਾਨ ਜ਼ਖ਼ਮੀ ਹਾਲਤ ’ਚ ਕਾਬੂ