ਜਲੰਧਰ ਨੇੜੇ ਨੌਜਵਾਨ ਕਬੱਡੀ ਖਿਡਾਰੀ ਦੀ ਸ਼ੱਕੀ ਮੌਤ, ਪਿੰਡ ਵਿੱਚ ਸੋਗ ਦੀ ਲਹਿਰ

ਜਲੰਧਰ :- ਜਲੰਧਰ ਜ਼ਿਲ੍ਹੇ ਦੇ ਮਹਿਤਪੁਰ ਇਲਾਕੇ ਅਧੀਨ ਪੈਂਦੇ ਪਿੰਡ ਉਦੋਵਾਲ ਵਿੱਚ ਇੱਕ ਨੌਜਵਾਨ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਨਾਲ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਵੰਸ਼ ਵਜੋਂ ਹੋਈ ਹੈ, ਜੋ ਕਿ ਕਬੱਡੀ ਖੇਡ ਨਾਲ ਜੁੜਿਆ ਹੋਇਆ ਸੀ ਅਤੇ ਕਈ ਮੁਕਾਬਲਿਆਂ ਵਿੱਚ ਹਿੱਸਾ ਲੈ ਚੁੱਕਿਆ ਸੀ। ਸੜਕ … Continue reading ਜਲੰਧਰ ਨੇੜੇ ਨੌਜਵਾਨ ਕਬੱਡੀ ਖਿਡਾਰੀ ਦੀ ਸ਼ੱਕੀ ਮੌਤ, ਪਿੰਡ ਵਿੱਚ ਸੋਗ ਦੀ ਲਹਿਰ