ਪੱਤਰਕਾਰ ਕਤਲ ਮਾਮਲੇ ’ਚ ਡੇਰਾ ਮੁਖੀ ਰਾਮ ਰਹੀਮ ਨੂੰ ਬਰੀ ਕਰਨ ’ਤੇ ਜਥੇਦਾਰ ਗੜਗੱਜ ਦਾ ਤਿੱਖਾ ਪ੍ਰਤੀਕਰਮ

ਅੰਮ੍ਰਿਤਸਰ :- ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ ਕੀਤੇ ਜਾਣ ਦੇ ਫੈਸਲੇ ’ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮੰਦਭਾਗਾ ਹੈ ਅਤੇ ਇਸ ਮਾਮਲੇ ’ਤੇ ਗੰਭੀਰ ਚਰਚਾ ਹੋਣੀ ਚਾਹੀਦੀ ਹੈ। ਬੰਦੀ … Continue reading ਪੱਤਰਕਾਰ ਕਤਲ ਮਾਮਲੇ ’ਚ ਡੇਰਾ ਮੁਖੀ ਰਾਮ ਰਹੀਮ ਨੂੰ ਬਰੀ ਕਰਨ ’ਤੇ ਜਥੇਦਾਰ ਗੜਗੱਜ ਦਾ ਤਿੱਖਾ ਪ੍ਰਤੀਕਰਮ