ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਪੰਜਾਬੀਆਂ ਨੂੰ ਭਾਈਚਾਰੇ ਅਤੇ ਸਹਿਯੋਗ ਦਾ ਸਨੇਹਾ ਦਿੱਤਾ

ਅੰਮ੍ਰਿਤਸਰ :- ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੂੰ ਦੇਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਾਰੇ ਪੰਜਾਬੀਆਂ ਨੂੰ ਇੱਕ-ਦੂਜੇ ਦੀ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਹੜ੍ਹ ਕਾਰਨ ਘਰ, ਫਸਲਾਂ ਅਤੇ ਪਸ਼ੂ-ਮਾਲ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ ਅਤੇ ਲੋਕ ਬਹੁਤ ਮੁਸ਼ਕਲਾਂ ਵਿੱਚ ਹਨ। ਜਥੇਦਾਰ ਸਾਹਿਬ … Continue reading ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਪੰਜਾਬੀਆਂ ਨੂੰ ਭਾਈਚਾਰੇ ਅਤੇ ਸਹਿਯੋਗ ਦਾ ਸਨੇਹਾ ਦਿੱਤਾ