ਲੁਧਿਆਣਾ :- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਲੁਧਿਆਣਾ ਦੇ ਦੋਰਾਹਾ ਦੌਰੇ ‘ਤੇ ਰਹਿਣਗੇ। ਉਹ ਡ੍ਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਵੱਲੋਂ ਆਯੋਜਿਤ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਸਮਾਗਮ ਵਿੱਚ ਹਾਜ਼ਰੀ ਭਰੇਣਗੇ।