ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਮਜੀਠੀਆ ਮੁਹਾਲੀ ਅਦਾਲਤ ਵਿੱਚ ਪੇਸ਼, ਸੁਣਵਾਈ 18 ਅਪ੍ਰੈਲ ਤੱਕ ਟਲੀ

ਮੁਹਾਲੀ :- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਮੁਹਾਲੀ ਦੀ ਅਦਾਲਤ ਵਿੱਚ ਹਾਜ਼ਰ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਅਤੇ ਉਨ੍ਹਾਂ ਦੇ ਕਾਨੂੰਨੀ ਸਲਾਹਕਾਰ ਡੀ.ਐਸ. ਸੋਬਤੀ ਵੀ ਮੌਜੂਦ ਸਨ। ਅਦਾਲਤ ਵਿੱਚ ਮਾਮਲੇ ਦੀ ਸੰਖੇਪ ਸੁਣਵਾਈ … Continue reading ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਮਜੀਠੀਆ ਮੁਹਾਲੀ ਅਦਾਲਤ ਵਿੱਚ ਪੇਸ਼, ਸੁਣਵਾਈ 18 ਅਪ੍ਰੈਲ ਤੱਕ ਟਲੀ