ਚੰਡੀਗੜ੍ਹ :- ਪਿਛਲੇ 24 ਘੰਟਿਆਂ ਵਿੱਚ ਪੰਜਾਬ ਪੁਲਿਸ ਨੂੰ ਬਹੁਤ ਸਾਰੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਕੁਝ ਲੋਕ ਖੁਦ ਨੂੰ ਇੱਕ ਵਿਸ਼ੇਸ਼ ਰਾਜਨੀਤਿਕ ਪਾਰਟੀ ਨਾਲ ਸਬੰਧਤ ਦੱਸ ਕੇ ਸਥਾਨਕ ਨਿਵਾਸੀਆਂ ਤੋਂ ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਇਕੱਠੇ ਕਰ ਰਹੇ ਹਨ।