ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਰੱਦ

ਮੋਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ, ਜਿੱਥੇ ਉਹ 25 ਜੂਨ 2025 ਨੂੰ ਪੰਜਾਬ … Continue reading ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਰੱਦ