ਵਿਜੀਲੈਂਸ ਦੀ ਵੱਡੀ ਕਾਰਵਾਈ, ਵਕਫ਼ ਬੋਰਡ ਦਾ ਰੈਂਟ ਕੁਲੈਕਟਰ 3 ਲੱਖ ਰੁਪਏ ਲੈਂਦਿਆਂ ਕਾਬੂ!

ਚੰਡੀਗੜ੍ਹ :- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਅਭਿਆਨ ਨੂੰ ਹੋਰ ਤੇਜ਼ ਕਰਦੇ ਹੋਏ ਜ਼ੀਰਾ (ਫਿਰੋਜ਼ਪੁਰ) ਵਿੱਚ ਵਕਫ਼ ਬੋਰਡ ਦੇ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ 3 ਲੱਖ ਰੁਪਏ ਦੀ ਦੂਜੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਵਿਭਾਗ ਨੇ ਇਹ ਕਾਰਵਾਈ ਸ਼ਿਕਾਇਤਕਰਤਾ ਦੀਆਂ ਦਿੱਤੀਆਂ ਜਾਣਕਾਰੀਆਂ ਦੀ ਪੁਸ਼ਟੀ ਤੋਂ ਬਾਅਦ ਕੀਤੀ। ਸ਼ਿਕਾਇਤਕਰਤਾ ਵੱਲੋਂ ਗੰਭੀਰ ਦੋਸ਼ – … Continue reading ਵਿਜੀਲੈਂਸ ਦੀ ਵੱਡੀ ਕਾਰਵਾਈ, ਵਕਫ਼ ਬੋਰਡ ਦਾ ਰੈਂਟ ਕੁਲੈਕਟਰ 3 ਲੱਖ ਰੁਪਏ ਲੈਂਦਿਆਂ ਕਾਬੂ!