ਮੁਕਤਸਰ ਸਾਹਿਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਰੋਕਣ ਵਿੱਚ ਸਫਲਤਾ ਹਾਸਲ ਕੀਤੀ

ਸ੍ਰੀ ਮੁਕਤਸਰ ਸਾਹਿਬ :- ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਖਿਲਾਫ਼ ਮੁਹਿੰਮ ਚਲਾਉਂਦਿਆਂ ਇੱਕ ਹੋਰ ਮਹੱਤਵਪੂਰਣ ਕਦਮ ਚੁੱਕਿਆ ਹੈ। ਮਲੋਟ ਇਲਾਕੇ ਵਿੱਚ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਰਵੀ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਪਿੰਡ … Continue reading ਮੁਕਤਸਰ ਸਾਹਿਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਰੋਕਣ ਵਿੱਚ ਸਫਲਤਾ ਹਾਸਲ ਕੀਤੀ