ਨਵਜੋਤ ਸਿੰਘ ਸਿੱਧੂ ਦੀ ਦਿੱਲੀ ਵਿਚ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ!

ਨਵੀਂ ਦਿੱਲੀ :- ਪੰਜਾਬੀ ਸਿਆਸਤ ਵਿੱਚ ਇੱਕ ਵਾਰ ਫਿਰ ਨਵਜੋਤ ਸਿੰਘ ਸਿੱਧੂ ਨੇ ਧਿਆਨ ਖਿੱਚਿਆ। ਅਚਾਨਕ ਦਿੱਲੀ ਪਹੁੰਚ ਕੇ ਉਨ੍ਹਾਂ ਨੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ ਅਤੇ ਪ੍ਰਿਯੰਕਾ ਅਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਕਿ ਔਖੇ ਸਮੇਂ ਵਿੱਚ ਉਨ੍ਹਾਂ ਨੇ ਸਾਥ ਦਿੱਤਾ। … Continue reading ਨਵਜੋਤ ਸਿੰਘ ਸਿੱਧੂ ਦੀ ਦਿੱਲੀ ਵਿਚ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ!