ਲਾਪਤਾ 328 ਪਾਵਨ ਸਰੂਪ ਮਾਮਲੇ ‘ਚ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ, ਜਾਂਚ ਨੂੰ ਮਿਲੇਗੀ ਨਵੀਂ ਦਿਸ਼ਾ

ਚੰਡੀਗੜ੍ਹ :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਾਮਲੇ ‘ਚ ਜਾਂਚ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਫ਼ੈਸਲੇ ਨਾਲ ਉਮੀਦ ਜਤਾਈ ਜਾ ਰਹੀ ਹੈ ਕਿ ਲੰਬੇ ਸਮੇਂ ਤੋਂ ਚਰਚਾ ਦਾ ਕੇਂਦਰ ਬਣੇ ਇਸ ਮਾਮਲੇ ਦੀ ਤਹਿ ਤੱਕ ਪਹੁੰਚਣ … Continue reading ਲਾਪਤਾ 328 ਪਾਵਨ ਸਰੂਪ ਮਾਮਲੇ ‘ਚ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ, ਜਾਂਚ ਨੂੰ ਮਿਲੇਗੀ ਨਵੀਂ ਦਿਸ਼ਾ