ਜਲੰਧਰ :- ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਵਿੱਚ ਸੁਚਾਰੂ ਤਾਲਮੇਲ ਅਤੇ ਰਾਹਤ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਡਾਇਰੈਕਟਰ ਲੈਂਡ ਰਿਕਾਰਡ ਸ. ਗੁਲਪ੍ਰੀਤ ਸਿੰਘ ਔਲਖ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।