ਬਰਨਾਲਾ :- ਪੰਜਾਬ ਦੇ ਕਈ ਇਲਾਕਿਆਂ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਖ਼ਿਲਾਫ਼ ਪੰਚਾਇਤਾਂ ਵੱਲੋਂ ਮਤੇ ਪਾਉਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬਠਿੰਡਾ ਅਤੇ ਹੁਸ਼ਿਆਰਪੁਰ ਮਗਰੋਂ ਹੁਣ ਬਰਨਾਲਾ ਦੇ ਪਿੰਡ ਕੱਟੂ ਦੀ ਪੰਚਾਇਤ ਨੇ ਵੀ ਪ੍ਰਵਾਸੀ ਮਜ਼ਦੂਰਾਂ ਦਾ ਬਾਈਕਾਟ ਐਲਾਨਿਆ ਹੈ।