ਟਾਂਡਾ ਵਿੱਚ ਪ੍ਰਾਪਰਟੀ ਡੀਲਰ ਤੇ ਦਿਨ ਦਿਹਾੜੇ ਸਰੇਆਮ ਚਲਾਈਆਂ ਗੋਲੀਆਂ

ਟਾਂਡਾ :- ਵੀਰਵਾਰ ਸਵੇਰੇ ਕਰੀਬ 11 ਵਜੇ ਟਾਂਡਾ ਇਲਾਕੇ ਵਿੱਚ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਘੁੱਸ ਕੇ ਗੋਲੀਆਂ ਚਲਾਈਆਂ। ਹਮਲੇ ਵਿੱਚ ਨੌਜਵਾਨ ਪ੍ਰਾਪਰਟੀ ਡੀਲਰ ਸੰਦੀਪ ਸੈਣੀ ਪੁੱਤਰ ਜੋਗਿੰਦਰ ਸਿੰਘ, ਵਾਸੀ ਉੜਮੁੜ, ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਮੌਜੂਦ ਨੇੜਲੇ ਦੁਕਾਨਦਾਰਾਂ ਨੇ ਤੁਰੰਤ ਉਸ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ, … Continue reading ਟਾਂਡਾ ਵਿੱਚ ਪ੍ਰਾਪਰਟੀ ਡੀਲਰ ਤੇ ਦਿਨ ਦਿਹਾੜੇ ਸਰੇਆਮ ਚਲਾਈਆਂ ਗੋਲੀਆਂ