ਜਲੰਧਰ :- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਖੁਲਾਸਾ ਕੀਤਾ ਕਿ ਪੰਜਾਬ ਦੇ ਸੀਨੀਅਰ ਲੀਡਰਾਂ ਦੀ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ ਅਤੇ ਹੋਰ ਨੇਤਾਵਾਂ ਨਾਲ ਮਹੱਤਵਪੂਰਨ ਮੀਟਿੰਗ ਹੋਈ ਹੈ।