ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ‘ਚ 7 ਜਨਵਰੀ ਤੱਕ ਵਾਧਾ
ਚੰਡੀਗੜ੍ਹ :- ਬੱਚਿਆਂ ਲਈ ਵੱਡੀ ਖੁਸ਼ਖਬਰੀ ਆਈ ਹੈ। ਪੰਜਾਬ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਹੁਣ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਸਕੂਲ ਹੁਣ 8 ਜਨਵਰੀ ਤੋਂ ਖੁਲਣਗੇ ਅਤੇ ਦੋਬਾਰਾ ਸਧਾਰਨ ਤਰੀਕੇ ਨਾਲ ਪੜ੍ਹਾਈ ਜਾਰੀ ਰਹੇਗੀ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ … Continue reading ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ‘ਚ 7 ਜਨਵਰੀ ਤੱਕ ਵਾਧਾ
Copy and paste this URL into your WordPress site to embed
Copy and paste this code into your site to embed