ਪੰਜਾਬ ਸਰਕਾਰ ਨੇ ਕੋਲਡਰਿਫ ਖੰਘ ਦੇ ਸਿਰਪ ‘ਤੇ ਤੁਰੰਤ ਪਾਬੰਦੀ ਲਗਾਈ!

ਚੰਡੀਗੜ੍ਹ :- ਮੱਧ ਪ੍ਰਦੇਸ਼ ਵਿੱਚ ਕੋਲਡਰਿਫ ਸਿਰਪ ਕਾਰਨ 10 ਬੱਚਿਆਂ ਦੀ ਮੌਤ ਹੋਣ ਤੋਂ ਬਾਅਦ, ਪੰਜਾਬ ਸਰਕਾਰ ਨੇ ਇਸ ਦਵਾਈ ਦੀ ਵਿਕਰੀ, ਵੰਡ ਅਤੇ ਵਰਤੋਂ ‘ਤੇ ਤੁਰੰਤ ਪਾਬੰਦੀ ਲਗਾ ਦਿੱਤੀ ਹੈ। ਸਿਹਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਿਕ ਸਾਰੇ ਪ੍ਰਚੂਨ ਵਿਕਰੇਤਾ, ਡਾਕਟਰ, ਹਸਪਤਾਲ ਅਤੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਇਸ ਸਿਰਪ ਨੂੰ ਖਰੀਦਣ, ਵੇਚਣ ਜਾਂ ਵਰਤਣ ਦੀ ਆਗਿਆ … Continue reading ਪੰਜਾਬ ਸਰਕਾਰ ਨੇ ਕੋਲਡਰਿਫ ਖੰਘ ਦੇ ਸਿਰਪ ‘ਤੇ ਤੁਰੰਤ ਪਾਬੰਦੀ ਲਗਾਈ!