ਪੰਜਾਬ ਹਰਿਆਣਾ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਲੈਂਡ ਪੂਲਿੰਗ ਨੀਤੀ ‘ਤੇ ਲਗਾਈ ਰੋਕ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਗਲੇ ਹੁਕਮਾਂ ਤੱਕ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਰੋਕ ਲਗਾ ਦਿੱਤੀ ਹੈ। ਇਹ ਫੈਸਲਾ 7 ਅਗਸਤ ਨੂੰ ਸੁਣਵਾਈ ਦੌਰਾਨ ਲਿਆ ਗਿਆ ਤੇ ਮੁੜ ਪੰਜਾਬ ਸਰਕਾਰ ਤੋਂ ਕੁਝ ਸਵਾਲਾਂ ‘ਤੇ ਵਿਸਤ੍ਰਿਤ ਜਾਣਕਾਰੀ ਸਾਂਝੀ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਦਾ ਇਹ ਹੁਕਮ ਕਿਸਾਨਾਂ ਅਤੇ ਜ਼ਮੀਨ ਮਾਲਕਾਂ … Continue reading ਪੰਜਾਬ ਹਰਿਆਣਾ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਲੈਂਡ ਪੂਲਿੰਗ ਨੀਤੀ ‘ਤੇ ਲਗਾਈ ਰੋਕ