ਚੰਡੀਗੜ੍ਹ :- ਪੰਜਾਬ ਦੇ ਜੇਲ ਵਿਭਾਗ ਵੱਲੋਂ ਸੂਬੇ ਦੀਆਂ ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਆਧੁਨਿਕ ਸੁਰੱਖਿਆ ਉਪਕਰਣਾਂ ਦੀ ਖਰੀਦ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦਿੱਤੀ।