ਵੱਡੀ ਖ਼ਬਰ – ਪੰਜਾਬ ਪੁਲਿਸ ਵੱਲੋਂ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਬੱਬਰ ਖਾਲਸਾ ਦੀ ਵੱਡੀ ਸਾਜ਼ਿਸ਼ ਨਾਕਾਮ

ਚੰਡੀਗੜ੍ਹ :- ਪੰਜਾਬ ਪੁਲਿਸ ਨੇ 15 ਅਗਸਤ ਦੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਨੂੰ ਦਹਿਲਾਉਣ ਦੀ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਫਿਰੋਜ਼ਪੁਰ ਵਿੱਚ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਖ਼ੁਫੀਆ ਜਾਣਕਾਰੀ ਦੇ ਆਧਾਰ ‘ਤੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਜਾਣਕਾਰੀ ਅਨੁਸਾਰ, ਇਹ ਸਾਜ਼ਿਸ਼ ਪਾਕਿਸਤਾਨ ਵਿੱਚ ਓਹਲੇ ਬੈਠੇ BKI … Continue reading ਵੱਡੀ ਖ਼ਬਰ – ਪੰਜਾਬ ਪੁਲਿਸ ਵੱਲੋਂ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਬੱਬਰ ਖਾਲਸਾ ਦੀ ਵੱਡੀ ਸਾਜ਼ਿਸ਼ ਨਾਕਾਮ