ਪੰਜਾਬ ਵਿਧਾਨ ਸਭਾ ਵਿਸ਼ੇਸ਼ ਸੈਸ਼ਨ: ਕੇਂਦਰ ਸਰਕਾਰ ਖ਼ਿਲਾਫ਼ ਨਿੰਦਾ ਮਤਾ ਪੇਸ਼

ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਿੰਦਾ ਮਤਾ ਪੇਸ਼ ਕੀਤੀ ਗਈ। ਮਤਾ ਵਿੱਚ ਜ਼ੋਰ ਦੇ ਕੇ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹ ਦੀ ਤਬਾਹੀ ਅਤੇ ਲੋਕਾਂ ਦੀ ਮਦਦ ਲਈ ਕੋਈ ਸੰਵੇਦਨਸ਼ੀਲਤਾ ਨਹੀਂ ਦਿਖਾਈ ਗਈ। ਮੰਤਰੀ ਨੇ ਵਿਧਾਨ ਸਭਾ ਨੂੰ ਜਾਣੂ … Continue reading ਪੰਜਾਬ ਵਿਧਾਨ ਸਭਾ ਵਿਸ਼ੇਸ਼ ਸੈਸ਼ਨ: ਕੇਂਦਰ ਸਰਕਾਰ ਖ਼ਿਲਾਫ਼ ਨਿੰਦਾ ਮਤਾ ਪੇਸ਼