ਪੰਜਾਬੀ ਕਲਾਕਾਰ ਰਣਜੀਤ ਬਾਵਾ ਤੇ ਸਤਿੰਦਰ ਸਰਤਾਜ, ਹੜ੍ਹ-ਪੀੜਤਾਂ ਦੀ ਮਦਦ ਲਈ ਅੱਗੇ ਆਏ

ਚੰਡੀਗੜ੍ਹ :- ਪੰਜਾਬ ਦੇ ਲਗਭਗ 9 ਜ਼ਿਲ੍ਹੇ ਇਸ ਵੇਲੇ ਹੜ੍ਹ ਨਾਲ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਹੁਸ਼ਿਆਰਪੁਰ, ਮੋਗਾ ਅਤੇ ਬਰਨਾਲਾ ਸ਼ਾਮਲ ਹਨ। ਹੁਣ ਤੱਕ 1018 ਤੋਂ ਵੱਧ ਪਿੰਡ ਪ੍ਰਭਾਵਿਤ ਹੋ ਚੁੱਕੇ ਹਨ। ਸਤਿੰਦਰ ਸਰਤਾਜ ਨੇ 500 ਪਰਿਵਾਰਾਂ ਲਈ ਰਾਸ਼ਨ ਦਾ ਐਲਾਨ ਕੀਤਾ ਮਸ਼ਹੂਰ ਸੁਫ਼ੀ ਗਾਇਕ ਸਤਿੰਦਰ ਸਰਤਾਜ ਨੇ ਐਲਾਨ … Continue reading ਪੰਜਾਬੀ ਕਲਾਕਾਰ ਰਣਜੀਤ ਬਾਵਾ ਤੇ ਸਤਿੰਦਰ ਸਰਤਾਜ, ਹੜ੍ਹ-ਪੀੜਤਾਂ ਦੀ ਮਦਦ ਲਈ ਅੱਗੇ ਆਏ