ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ ਪੋਨਾ ਪਿੰਡ ‘ਚ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਅੰਤਿਮ ਵਿਧਾਈ

ਚੰਡੀਗੜ੍ਹ :- ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਰਾਜਵੀਰ ਜਵੰਦਾ ਦਾ ਬੀਤੇ ਦਿਨ ਦਿਹਾਂਤ ਹੋ ਗਿਆ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਪੋਨਾ ਵਿਖੇ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਪੁੱਜੇ ਅਤੇ ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਈ ਦਿੱਤੀ। ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਬੈਰੀਕੇਡ ਲਾ ਕੇ ਸੜਕ … Continue reading ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ ਪੋਨਾ ਪਿੰਡ ‘ਚ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਅੰਤਿਮ ਵਿਧਾਈ