ਤਪਾ ਮੰਡੀ :- ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਕਸਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਪਿਆਰੇ ਲਾਲ ਖੇਤਰ ਦੇ ਇਕ ਘਰ ਦੀ ਛੱਤ ਢਹਿ ਗਈ।