ਰਾਜਵੀਰ ਜਵੰਦਾ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਧੀ ਦੇ ਭਾਵੁਕ ਬੋਲ ਸੁਣੋ!

ਪੌਨਾ :- ਅੱਜ ਪੌਨਾ ਪਿੰਡ ਵਿੱਚ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਭੋਗ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਗੀਤਕ ਜਗਤ ਦੇ ਕਈ ਮਸ਼ਹੂਰ ਕਲਾਕਾਰਾਂ ਨੇ ਸ਼ਿਰਕਤ ਕੀਤੀ, ਜਿਸ ਵਿੱਚ ਰੇਸ਼ਮ ਅਨਮੋਲ, ਰਣਜੀਤ ਬਾਵਾ, ਸਤਿੰਦਰ ਸੱਤੀ, ਸਚਿਨ ਆਹੂਜਾ, ਬੂਟਾ ਮੁਹੰਮਦ, ਗੱਗੂ ਗਿੱਲ ਅਤੇ ਹਾਰਬੀ ਸੰਘਾ ਵੀ ਸ਼ਾਮਲ ਸਨ। ਕਲਾਕਾਰਾਂ ਨੇ ਰਾਜਵੀਰ ਜਵੰਦਾ ਦੀ ਯਾਦ ਵਿੱਚ … Continue reading ਰਾਜਵੀਰ ਜਵੰਦਾ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਧੀ ਦੇ ਭਾਵੁਕ ਬੋਲ ਸੁਣੋ!