ਰਣਜੀਤ ਸਿੰਘ ਐਨਕਾਊਂਟਰ ਮਾਮਲਾ : ਪੰਜਾਬ–ਹਰਿਆਣਾ ਹਾਈਕੋਰਟ ਵਿੱਚ ਅੱਜ ਅਹਿਮ ਸੁਣਵਾਈ, ਡੀਜੀਪੀ ਵੀ ਹੋ ਸਕਦੇ ਹਨ ਪੇਸ਼!
ਚੰਡੀਗੜ੍ਹ :-ਰਣਜੀਤ ਸਿੰਘ ਐਨਕਾਊਂਟਰ ਮਾਮਲੇ ਸਬੰਧੀ ਅੱਜ ਪੰਜਾਬ–ਹਰਿਆਣਾ ਹਾਈਕੋਰਟ ਵਿੱਚ ਮਹੱਤਵਪੂਰਨ ਸੁਣਵਾਈ ਹੋਣੀ ਨਿਸ਼ਚਿਤ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਇਸ ਮਾਮਲੇ ਦੀ ਸੁਣਵਾਈ ਦੁਪਹਿਰ ਕਰੀਬ 2 ਵਜੇ ਕਰੇਗੀ। ਇਸ ਦੌਰਾਨ ਇਕੋ ਸਮੇਂ ਕਈ ਸੰਵੇਦਨਸ਼ੀਲ ਮਸਲਿਆਂ ‘ਤੇ ਵੀ ਵਿਚਾਰ ਕੀਤਾ ਜਾਣਾ ਹੈ, ਜਿਸ ਕਾਰਨ ਇਹ ਸੁਣਵਾਈ ਕਾਫੀ ਅਹਿਮ ਮੰਨੀ ਜਾ ਰਹੀ ਹੈ। ਡੀਜੀਪੀ ਗੌਰਵ … Continue reading ਰਣਜੀਤ ਸਿੰਘ ਐਨਕਾਊਂਟਰ ਮਾਮਲਾ : ਪੰਜਾਬ–ਹਰਿਆਣਾ ਹਾਈਕੋਰਟ ਵਿੱਚ ਅੱਜ ਅਹਿਮ ਸੁਣਵਾਈ, ਡੀਜੀਪੀ ਵੀ ਹੋ ਸਕਦੇ ਹਨ ਪੇਸ਼!
Copy and paste this URL into your WordPress site to embed
Copy and paste this code into your site to embed