ਦੀਨਾਨਗਰ ਹਲਕੇ ‘ਚ ਰਾਵੀ ਦਰਿਆ ਦਾ ਹੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਦੀਨਾਨਗਰ :- ਦੀਨਾਨਗਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਮਕੌੜਾ ਪੱਤਣ ‘ਚ ਰਾਵੀ ਦਰਿਆ ਦੇ ਉਫਾਨ ਕਾਰਨ ਪਿਛਲੇ ਦੋ–ਤਿੰਨ ਦਿਨਾਂ ਤੋਂ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਲਾਕੇ ਦੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋਣ ਨਾਲ ਲੋਕਾਂ ਦੀ ਰੋਜ਼ਮਰਹਾ ਜ਼ਿੰਦਗੀ ਪ੍ਰਭਾਵਿਤ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਸਰਹੱਦੀ ਖੇਤਰਾਂ ਦਾ ਦੌਰਾ ਅੱਜ ਸੂਬੇ ਦੇ … Continue reading ਦੀਨਾਨਗਰ ਹਲਕੇ ‘ਚ ਰਾਵੀ ਦਰਿਆ ਦਾ ਹੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ