ਲੁਧਿਆਣਾ :- ਲੁਧਿਆਣਾ ਵਿੱਚ ਇਕ ਵਾਰ ਫਿਰ ਸੋਸ਼ਲ ਮੀਡੀਆ ਰਾਹੀਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਡਲ ਟਾਊਨ ਇਲਾਕੇ ਦੇ ਪ੍ਰਸਿੱਧ ਕਾਰੋਬਾਰੀ ਅਤੇ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਵਰਕਰ ਗੁਰਬੀਰ ਸਿੰਘ ਗਰਚਾ ਨੂੰ ਬਦਨਾਮ ਗੈਂਗਸਟਰ ਗੋਲਡੀ ਬਰਾੜ ਦੇ ਨਾਮ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਮੈਸੇਜਾਂ ਵਿੱਚ 5 ਕਰੋੜ ਰੁਪਏ ਦੀ ਫਿਰੌਤੀ … Continue reading ਲੁਧਿਆਣਾ ‘ਚ ਵਟਸਐਪ ਧਮਕੀਆਂ ਦਾ ਸਿਲਸਿਲਾ ਜਾਰੀ, ਗੋਲਡੀ ਬਰਾੜ ਦੇ ਨਾਮ ‘ਤੇ ਭਾਜਪਾ ਵਰਕਰ ਨੂੰ 5 ਕਰੋੜ ਦੀ ਫਿਰੌਤੀ ਦੀ ਮੰਗ
Copy and paste this URL into your WordPress site to embed
Copy and paste this code into your site to embed