ਕੰਕਾਲ ਏਆਈ ਵੀਡੀਓ ਨੇ ਹਰਿਮੰਦਰ ਸਾਹਿਬ ਦੀ ਮਰਯਾਦਾ ‘ਤੇ ਖੜ੍ਹੇ ਕੀਤੇ ਸਵਾਲ, ਸਿੱਖ ਭਾਈਚਾਰੇ ‘ਚ ਭਾਰੀ ਰੋਸ

ਅੰਮ੍ਰਿਤਸਰ :- ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨਾਲ ਜੁੜੀ ਇੱਕ ਏਆਈ ਤਕਨੀਕ ਨਾਲ ਬਣਾਈ ਗਈ ਵੀਡੀਓ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਵੀਡੀਓ ਵਿੱਚ ਇੱਕ ਪਿੰਜਰ ਨੂੰ ਦਸਤਾਰ ਬੰਨ੍ਹ ਕੇ ਦਰਬਾਰ ਸਾਹਿਬ ਦੀ ਪਰਿਕਰਮਾ ਕਰਦੇ ਅਤੇ ਜੁੱਤੀਆਂ ਸਮੇਤ ਅੰਦਰ ਜਾਂਦੇ ਹੋਏ ਦਰਸਾਇਆ ਗਿਆ ਹੈ, ਜਿਸਨੂੰ ਸਿੱਖ ਮਰਯਾਦਾ ਦੇ ਖਿਲਾਫ ਮੰਨਿਆ ਜਾ ਰਿਹਾ ਹੈ। … Continue reading ਕੰਕਾਲ ਏਆਈ ਵੀਡੀਓ ਨੇ ਹਰਿਮੰਦਰ ਸਾਹਿਬ ਦੀ ਮਰਯਾਦਾ ‘ਤੇ ਖੜ੍ਹੇ ਕੀਤੇ ਸਵਾਲ, ਸਿੱਖ ਭਾਈਚਾਰੇ ‘ਚ ਭਾਰੀ ਰੋਸ